ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਹੋਵੇਗਾ ਵਿਸ਼ੇਸ਼ ਕੁਇਜ਼ ਮੁਕਾਬਲਾ -ਸਪੀਕਰ ਸੰਧਵਾਂ, 15 ਤੋਂ 30 ਸਾਲ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ
ਕੋਟਕਪੂਰਾ 23 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਇੱਕ ਵਿਸ਼ੇਸ਼ ਕੁਇਜ਼…
ਸ਼ੈਲੇਂਦਰ ਕੌਰ ਵੱਲੋਂ ਜੈਤੋ ਦੇ ਬੀਜ ਵਿਰਾਸਤ ਕੇਂਦਰ ਦਾ ਦੌਰਾ, ਦੇਸੀ ਬੀਜਾਂ ਦੀ ਸੰਭਾਲ ਲਈ ਖੇਤੀ ਵਿਰਾਸਤ ਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ
ਫਰੀਦਕੋਟ / ਜੈਤੋ, 22 ਨਵੰਬਰ (ਗੁਰਪ੍ਰੀਤ ਸਿੰਘ) : ਵਾਤਾਵਰਨ ਵਿਭਾਗ ਦੀ ਪ੍ਰਮੁੱਖ ਸਕੱਤਰ ਅਤੇ ਪੰਜਾਬ ਜੈਵ ਵਿਭਿੰਨਤਾ ਬੋਰਡ ਦੀ ਮੈਂਬਰ ਸਕੱਤਰ ਸ੍ਰੀਮਤੀ ਸ਼ੈਲੇਂਦਰ ਕੌਰ, ਆਈ.ਐੱਫ.ਐੱਸ. ਨੇ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਿਖੇ ਸਮੁਦਾਇਕ ਦੇਸੀ ਬੀਜ ਬੈਂਕ–ਬੀਜ ਵਿਰਾਸਤ ਕੇਂਦਰ ਦਾ ਦੌਰਾ ਕੀਤਾ। ਖੇਤੀ ਵਿਰਾਸਤ ਮਿਸ਼ਨ ਨੇ ਇਹ ਕੇਂਦਰ ਪੰਜਾਬ ਜੈਵ ਵਿਭਿੰਨਤਾ ਬੋਰਡ ਦੇ ਸਹਿਯੋਗ ਨਾਲ ਸਥਾਪਤ ਕੀਤਾ ਹੈ।…
ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਵੀਪ ਤਹਿਤ ਲੇਖ ਅਤੇ ਕੁਇਜ਼ ਕਰਵਾਏ ਮੁਕਾਬਲੇ
ਫ਼ਰੀਦਕੋਟ, 21 ਨਵੰਬਰ (ਗੁਰਪ੍ਰੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਕੇਸ਼ਵ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐੱਮ.ਫ਼ਰੀਦਕੋਟ ਪਾਇਲ ਗੋਇਲ, ਐਸ.ਡੀ.ਐੱਮ ਕੋਟਕਪੂਰਾ ਜਸਪਾਲ ਸਿੰਘ ਬਰਾੜ,ਐਸ.ਡੀ.ਐੱਮ.ਜੈਤੋ ਸ਼੍ਰੀ ਵਿਕਰਮਜੀਤ ਦੀ ਯੋਗ ਅਗਵਾਈ ਹੇਠ ਵੋਟਰ ਜਾਗਰੂਕਤਾ ਮਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ…
ਆਪ’ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ, ਲਾਭਪਾਤਰੀਆਂ ਨੂੰ ਵੰਡੇ ਜਾਣਗੇ ਸਮਾਰਟ ਰਾਸ਼ਨ ਕਾਰਡ-ਸੇਖੋਂ
ਫ਼ਰੀਦਕੋਟ 21 ਨਵੰਬਰ ( ਗੁਰਪ੍ਰੀਤ ਸਿੰਘ ): ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 26 ਨਵੰਬਰ ਨੂੰ ਮੋਗਾ ਦੇ ਨੱਥੂਵਾਲ ਜਦੀਦ ਵਿਖੇ ਰਾਜ ਪੱਧਰੀ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦਿਨ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ…
ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ‘ਸਵੈ-ਗਣਨਾ’ ਪ੍ਰਕਿਰਿਆ ਸ਼ੁਰੂ, 30 ਨਵੰਬਰ ਤੱਕ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ- ਵਧੀਕ ਡਿਪਟੀ ਕਮਿਸ਼ਨਰ
ਫ਼ਰੀਦਕੋਟ 20 ਨਵੰਬਰ (ਗੁਰਪ੍ਰੀਤ ਸਿੰਘ) ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖੁਦ ਆਨਲਾਈਨ ਪੋਰਟਲ https://se.census.gov.in/ ‘ਤੇ ਭਰਨ ਦੀ ਸਹੂਲਤ ਦਿੱਤੀ ਗਈ ਹੈ। ਇਹ ਜਾਣਕਾਰੀ ਵਧੀਕ…
ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ…

