ਫ਼ਰੀਦਕੋਟ ਜ਼ਿਲ੍ਹੇ ਭਰ ਵਿੱਚ ਐਸ.ਆਈ.ਆਰ. (SIR) ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਚੋਣ ਤਹਿਸੀਲਦਾਰ ਪੂਨਮ ਸਿੱਧੂ ਨੂੰ ਪ੍ਰਸ਼ੰਸਾ ਪੱਤਰ ਅਤੇ ਡੀ.ਓ. ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਐਸ.ਆਈ.ਆਰ. (SIR) ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਤੇ ਚੋਣ ਤਹਿਸੀਲਦਾਰ ਪੂਨਮ ਸਿੱਧੂ ਸਨਮਾਨਿਤ

