ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਹੋਵੇਗਾ ਵਿਸ਼ੇਸ਼ ਕੁਇਜ਼ ਮੁਕਾਬਲਾ -ਸਪੀਕਰ ਸੰਧਵਾਂ, 15 ਤੋਂ 30 ਸਾਲ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ

ਕੋਟਕਪੂਰਾ 23 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਇੱਕ ਵਿਸ਼ੇਸ਼ ਕੁਇਜ਼…

Read More

ਪਲੱਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

ਫ਼ਰੀਦਕੋਟ, 22 ਨਵੰਬਰ ( ਗੁਰਪ੍ਰੀਤ ਸਿੰਘ )ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥ ‘ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨ ਪਾਲ ਸਿੱਧੂ ਅਤੇ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ…

Read More

ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਵੀਪ ਤਹਿਤ ਲੇਖ ਅਤੇ ਕੁਇਜ਼ ਕਰਵਾਏ ਮੁਕਾਬਲੇ

ਫ਼ਰੀਦਕੋਟ, 21 ਨਵੰਬਰ (ਗੁਰਪ੍ਰੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਕੇਸ਼ਵ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐੱਮ.ਫ਼ਰੀਦਕੋਟ ਪਾਇਲ ਗੋਇਲ, ਐਸ.ਡੀ.ਐੱਮ ਕੋਟਕਪੂਰਾ ਜਸਪਾਲ ਸਿੰਘ ਬਰਾੜ,ਐਸ.ਡੀ.ਐੱਮ.ਜੈਤੋ ਸ਼੍ਰੀ ਵਿਕਰਮਜੀਤ ਦੀ ਯੋਗ ਅਗਵਾਈ ਹੇਠ ਵੋਟਰ ਜਾਗਰੂਕਤਾ ਮਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ…

Read More

ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋ ‘ਖੇਤ ਬਚਾਓ ਮੁਹਿੰਮ’ ਤਹਿਤ ਪਰਾਲੀ ਅਤੇ ਮਿੱਟੀ ਦੀ ਸਿਹਤ ਦੀ ਸਾਂਭ-ਸੰਭਾਲ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਫ਼ਰੀਦਕੋਟ 20 ਨਵੰਬਰ (ਗੁਰਪ੍ਰੀਤ ਸਿੰਘ) ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ‘ਖੇਤ ਬਚਾਓ ਮੁਹਿੰਮ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਅਹਿਮ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਕ੍ਰਿਸ਼ੀ…

Read More

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ…

Read More

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਕੋਟਕਪੁਰਾ 19 ਨਵੰਬਰ (ਗੁਰਪ੍ਰੀਤ ਸਿੰਘ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ‘ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ…

Read More

AI ਅਤੇ IoT ਮਿਸ਼ਨ ਰਫ਼ਤਾਰ ਪ੍ਰੋਜੈਕਟ ’ਚ ਜ਼ਿਲ੍ਹੇ ਭਰ ਦੇ ਸਕੂਲੀ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ, ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਲੈਣਗੇ ਸਟੇਟ ਪੱਧਰੀ ਪ੍ਰੋਗਰਾਮ ‘ਚ ਭਾਗ

ਅੱਜ ਮਿਸ਼ਨ ਰਫਤਾਰ ਪ੍ਰੋਜੈਕਟ ਅਧੀਨ ਜਿਲ਼ਾ ਫਰੀਦਕੋਟ ਦੇ 16 ਸਕੂਲਾਂ ਵੱਲੋ 40 A.I and I.O.T ਪ੍ਰੋਜੈਕਟ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਫਰੀਦਕੋਟ ਪੁੱਜੇ ਇਸ ਪ੍ਰੋਗਰਾਮ ਦੀ ਅਗਵਾਈ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਵੱਲੋ ਕੀਤੀ ਗਈ ਜਾਣਕਾਰੀ ਦਿੰਦੇਆ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਨੇ ਦਸਿਆ ਕੀ ਜ਼ਿਲਾ ਫਰੀਦਕੋਟ ਦੇ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਰ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ- ਬਾਰ ਐਸੋਸੀਏਸ਼ਨ ਫ਼ਰੀਦਕੋਟ/ਜੈਤੋ ਨੂੰ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਰ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ, ਬਾਰ ਐਸੋਸੀਏਸ਼ਨ ਫ਼ਰੀਦਕੋਟ/ਜੈਤੋ ਨੂੰ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ

ਫਰੀਦਕੋਟ 18 ਨਵੰਬਰ (ਗੁਰਪ੍ਰੀਤ ਸਿੰਘ )ਵਕੀਲ ਸਮਾਜ ਦਾ ਇੱਕ ਬੁੱਧੀਜੀਵੀ ਵਰਗ ਹੈ, ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤਾ ਅਤੇ ਜਲਦੀ ਨਿਆਂ ਦਿਵਾਉਣ ਵਿੱਚ ਵਕੀਲ ਭਾਈਚਾਰੇ ਦੀ ਭੂਮਿਕਾ ਅਹਿਮ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ…

Read More

ਸਪੀਕਰ ਸੰਧਵਾਂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ, ਟ੍ਰੇਨਿੰਗ ਜਲਦੀ ਸ਼ੁਰੂ ਕਰਨ ਦਾ ਦਵਾਇਆ ਭਰੋਸਾ

ਕੋਟਕਪੂਰਾ 18 ਨਵੰਬਰ (ਅਨਮੋਲ ਗਿੱਲ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸੀਨੀਅਰ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਅਤੇ ਸੀ ਆਰ ਸ਼ੰਕਰ, ਜ਼ਿਲ੍ਹਾ ਪ੍ਰਧਾਨ ਅਮ੍ਰਿਤ ਵੀਰ ਸਿੰਘ ਸਿੱਧੂ, ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਡੋਡ ਵੱਲੋਂ ਪਿਛਲੇ…

Read More

ਸਪੀਕਰ ਸੰਧਵਾਂ ਨੇ 40 ਲੱਖ ਦੀ ਲਾਗਤ ਨਾਲ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕੋਟਕਪੂਰਾ 18 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ।ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ…

Read More
YouTube
WhatsApp
URL has been copied successfully!