ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋ ‘ਖੇਤ ਬਚਾਓ ਮੁਹਿੰਮ’ ਤਹਿਤ ਪਰਾਲੀ ਅਤੇ ਮਿੱਟੀ ਦੀ ਸਿਹਤ ਦੀ ਸਾਂਭ-ਸੰਭਾਲ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਫ਼ਰੀਦਕੋਟ 20 ਨਵੰਬਰ (ਗੁਰਪ੍ਰੀਤ ਸਿੰਘ) ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ‘ਖੇਤ ਬਚਾਓ ਮੁਹਿੰਮ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਅਹਿਮ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਕ੍ਰਿਸ਼ੀ…

Read More

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ…

Read More

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ

ਕੋਟਕਪੂਰਾ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ…

Read More

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਕੋਟਕਪੁਰਾ 19 ਨਵੰਬਰ (ਗੁਰਪ੍ਰੀਤ ਸਿੰਘ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ‘ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ…

Read More

ਸਪੀਕਰ ਸੰਧਵਾਂ ਨੇ 40 ਲੱਖ ਦੀ ਲਾਗਤ ਨਾਲ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕੋਟਕਪੂਰਾ 18 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ।ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ…

Read More

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਫ਼ਰੀਦਕੋਟ, 16 ਨਵੰਬਰ ( ਗੁਰਪ੍ਰੀਤ ਸਿੰਘ )ਐਮ.ਐਲ.ਏ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਖੁਦ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਫਰੀਦਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਹਲਕਾ ਵਿਧਾਇਕ ਨੇ ਕਿਹਾ…

Read More

ਜਨਗਣਨਾ-2027 ਲਈ ਅੱਜ ਤੋਂ 30 ਨਵੰਬਰ 2026 ਤੱਕ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਫ਼ਰੀਦਕੋਟ, 16 ਨਵੰਬਰ ( ਗੁਰਪ੍ਰੀਤ ਸਿੰਘ )ਭਾਰਤ ਸਰਕਾਰ ਵਲੋਂ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਅੱਜ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਦਰਜ ਕਰ ਸਕਣਗੇ।…

Read More

ਯੂਨੀਵਰਸਿਟੀ ਕਾਲਜ ਆਫ ਨਰਸਿੰਗ ਫ਼ਰੀਦਕੋਟ ‘ਚ ਲੱਗਾ ਐਨ.ਐਸ.ਐਸ. ਯੂਨਿਟ ਵੱਲੋਂ ਇੱਕ ਰੋਜ਼ਾ ਕੈਂਪ

ਫ਼ਰੀਦਕੋਟ, 14 ਨਵੰਬਰ (ਗੁਰਪ੍ਰੀਤ ਸਿੰਘ): ਯੂਨੀਵਰਸਿਟੀ ਕਾਲਜ ਆਫ ਨਰਸਿੰਗ ਫ਼ਰੀਦਕੋਟ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਇੱਕ ਰੋਜ਼ਾ ਕੈਂਪ ਕਾਲਜ ਦੀ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਵਿੱਚ ਆਪਣੀ ਭੂਮਿਕਾ ਨਿਭਾਈ।ਇਸ ਮੌਕੇ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਨੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ…

Read More

ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ – ਸਪੀਕਰ ਸੰਧਵਾਂ

ਕੋਟਕਪੂਰਾ, 11 ਨਵੰਬਰ (ਗੁਰਪ੍ਰੀਤ ਸਿੰਘ) : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਖਾਰਾ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਿਆਰ ਕੀਤੇ ਜਾ ਰਹੇ 3100 ਖੇਡ ਮੈਦਾਨਾਂ ਦੇ ਤੀਜੇ ਪੜਾਅ ਤਹਿਤ ਖੇਡ ਮੈਦਾਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਹਨਾਂ ਖੇਡ ਕਿੱਟਾਂ ਵੀ ਦਿੱਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ…

Read More

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਸਪਤਾਹ

ਫਰੀਦਕੋਟ 11 ਨਵੰਬਰ (ਗੁਰਪ੍ਰੀਤ ਸਿੰਘ) : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀ ਸੰਜੇ ਅਗਨੀਹੋਤਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮਿਤੀ 02 ਨਵੰਬਰ 2026 ਤੋਂ ਮਿਤੀ 07 ਨਵੰਬਰ…

Read More
YouTube
WhatsApp
URL has been copied successfully!