ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ
ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ…

