ਅੱਜ 27 ਨਵੰਬਰ ਨੂੰ ਰਾਤ 8 ਵਜੇ ਕੋਟਕਪੂਰਾ ਵਿਖੇ ਹੋਵੇਗੀ ‘ਏਅਰ ਰੇਡ ਅਤੇ ਬਲੈਕਆਊਟ’ ਮੌਕ ਡਰਿੱਲ, ਸ਼ਾਮ 6 ਵਜੇ ਲੋਕਾਂ ਨੂੰ ਸਿਵਲ ਡਿਫੈਂਸ, ਐਨ.ਡੀ.ਆਰ.ਐਫ ਵੱਲੋਂ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਦੀ ਦਿੱਤੀ ਜਾਵੇਗੀ ਟਰੇਨਿੰਗ
ਫ਼ਰੀਦਕੋਟ, 23 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ 2026 ਨੂੰ ਰਾਤ 8:00 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’ ਮੌਕ ਐਕਸਰਸਾਈਜ਼ (ਨਕਲੀ ਅਭਿਆਸ) ਕਰਵਾਈ ਜਾ ਰਹੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…

