ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਫ਼ਰੀਦਕੋਟ, 16 ਨਵੰਬਰ ( ਗੁਰਪ੍ਰੀਤ ਸਿੰਘ )ਐਮ.ਐਲ.ਏ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਖੁਦ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਫਰੀਦਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਹਲਕਾ ਵਿਧਾਇਕ ਨੇ ਕਿਹਾ…

