ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਹੋਵੇਗਾ ਵਿਸ਼ੇਸ਼ ਕੁਇਜ਼ ਮੁਕਾਬਲਾ -ਸਪੀਕਰ ਸੰਧਵਾਂ, 15 ਤੋਂ 30 ਸਾਲ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ

ਕੋਟਕਪੂਰਾ 23 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਇੱਕ ਵਿਸ਼ੇਸ਼ ਕੁਇਜ਼…

Read More

ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋ ‘ਖੇਤ ਬਚਾਓ ਮੁਹਿੰਮ’ ਤਹਿਤ ਪਰਾਲੀ ਅਤੇ ਮਿੱਟੀ ਦੀ ਸਿਹਤ ਦੀ ਸਾਂਭ-ਸੰਭਾਲ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਫ਼ਰੀਦਕੋਟ 20 ਨਵੰਬਰ (ਗੁਰਪ੍ਰੀਤ ਸਿੰਘ) ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ‘ਖੇਤ ਬਚਾਓ ਮੁਹਿੰਮ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਅਹਿਮ ਪਹਿਲੂਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਕ੍ਰਿਸ਼ੀ…

Read More

ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਪਿੰਡ ਦੀਪ ਸਿੰਘ ਵਾਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ/ਸਾਦਿਕ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਹੌਟ-ਸਪੌਟ ਖੇਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਥਾਣਾ ਸਾਦਿਕ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ…

Read More

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ

ਕੋਟਕਪੂਰਾ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ…

Read More

AI ਅਤੇ IoT ਮਿਸ਼ਨ ਰਫ਼ਤਾਰ ਪ੍ਰੋਜੈਕਟ ’ਚ ਜ਼ਿਲ੍ਹੇ ਭਰ ਦੇ ਸਕੂਲੀ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ, ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਲੈਣਗੇ ਸਟੇਟ ਪੱਧਰੀ ਪ੍ਰੋਗਰਾਮ ‘ਚ ਭਾਗ

ਅੱਜ ਮਿਸ਼ਨ ਰਫਤਾਰ ਪ੍ਰੋਜੈਕਟ ਅਧੀਨ ਜਿਲ਼ਾ ਫਰੀਦਕੋਟ ਦੇ 16 ਸਕੂਲਾਂ ਵੱਲੋ 40 A.I and I.O.T ਪ੍ਰੋਜੈਕਟ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਫਰੀਦਕੋਟ ਪੁੱਜੇ ਇਸ ਪ੍ਰੋਗਰਾਮ ਦੀ ਅਗਵਾਈ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਵੱਲੋ ਕੀਤੀ ਗਈ ਜਾਣਕਾਰੀ ਦਿੰਦੇਆ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਨੇ ਦਸਿਆ ਕੀ ਜ਼ਿਲਾ ਫਰੀਦਕੋਟ ਦੇ…

Read More

ਸਪੀਕਰ ਸੰਧਵਾਂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ, ਟ੍ਰੇਨਿੰਗ ਜਲਦੀ ਸ਼ੁਰੂ ਕਰਨ ਦਾ ਦਵਾਇਆ ਭਰੋਸਾ

ਕੋਟਕਪੂਰਾ 18 ਨਵੰਬਰ (ਅਨਮੋਲ ਗਿੱਲ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਸੀਨੀਅਰ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਖੀਵਾ ਅਤੇ ਸੀ ਆਰ ਸ਼ੰਕਰ, ਜ਼ਿਲ੍ਹਾ ਪ੍ਰਧਾਨ ਅਮ੍ਰਿਤ ਵੀਰ ਸਿੰਘ ਸਿੱਧੂ, ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਡੋਡ ਵੱਲੋਂ ਪਿਛਲੇ…

Read More

ਸਪੀਕਰ ਸੰਧਵਾਂ ਨੇ 40 ਲੱਖ ਦੀ ਲਾਗਤ ਨਾਲ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕੋਟਕਪੂਰਾ 18 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ।ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ…

Read More

ਸਪੀਕਰ ਸੰਧਵਾਂ ਨੇ ਪਿੰਡ ਭਾਣਾ ਅਤੇ ਢੁੱਡੀ ਦਾ ਕੀਤਾ ਦੌਰਾ

ਕੋਟਕਪੂਰਾ 17 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ ਅਤੇ ਪਿੰਡ ਢੁੱਡੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨਾਲ ਆਮ ਲੋਕਾਂ…

Read More

ਅਗਲੀ ਅਕਾਲੀ ਦਲ ਦੀ ਸਰਕਾਰ ਵਪਾਰ ਮੰਤਰਾਲਾ ਸਥਾਪਿਤ ਕਰ ਕੇ ਵਪਾਰੀਆਂ ਦੇ ਸਾਰੇ ਮਸਲੇ ਤੁਰੰਤ ਹੱਲ ਕਰੇਗੀ: ਸੁਖਬੀਰ ਸਿੰਘ ਬਾਦਲ

ਮਾਨਸਾ 17 ਨਵੰਬਰ (ਗੁਰਪ੍ਰੀਤ ਸਿੰਘ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਪਾਰ ਮੰਤਰਾਲਾ ਸਥਾਪਿਤ ਕਰ ਕੇ ਵਪਾਰੀਆਂ ਦੇ ਸਾਰੇ ਮਸਲੇ ਤੁਰੰਤ ਹੱਲ ਕਰਵਾਏਗੀ।ਉਹਨਾਂ ਐਲਾਨ ਕੀਤਾ ਕਿ ਮਾਨਸਾ ਵਿਖੇ ਉਦਯੋਗਿਕ ਹੱਬ ਸਥਾਪਿਤ ਕੀਤਾ ਜਾਵੇਗਾ ਅਤੇ ਉਦਯੋਗਿਕ ਖੇਤਰ ਨੂੰ 5 ਰੁਪਏ ਪ੍ਰਤੀ…

Read More

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ- ਸ. ਅਮੋਲਕ ਸਿੰਘ, ਨਾਗਰਿਕ ਘਰ ਬੈਠੇ se.census.gov.in ਪੋਰਟਲ ਰਾਹੀਂ ਦਰਜ ਸਕਦੇ ਹਨ ਲੋੜੀਂਦੇ ਵੇਰਵੇ

ਜੈਤੋ, 17 ਨਵੰਬਰ (ਗੁਰਪ੍ਰੀਤ ਸਿੰਘ )ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਹ ਜਾਣਕਾਰੀ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ…

Read More
YouTube
WhatsApp
URL has been copied successfully!