ਆਪ’ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ, ਲਾਭਪਾਤਰੀਆਂ ਨੂੰ ਵੰਡੇ ਜਾਣਗੇ ਸਮਾਰਟ ਰਾਸ਼ਨ ਕਾਰਡ-ਸੇਖੋਂ
ਫ਼ਰੀਦਕੋਟ 21 ਨਵੰਬਰ ( ਗੁਰਪ੍ਰੀਤ ਸਿੰਘ ): ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 26 ਨਵੰਬਰ ਨੂੰ ਮੋਗਾ ਦੇ ਨੱਥੂਵਾਲ ਜਦੀਦ ਵਿਖੇ ਰਾਜ ਪੱਧਰੀ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦਿਨ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ…

