ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਹੋਵੇਗਾ ਵਿਸ਼ੇਸ਼ ਕੁਇਜ਼ ਮੁਕਾਬਲਾ -ਸਪੀਕਰ ਸੰਧਵਾਂ, 15 ਤੋਂ 30 ਸਾਲ ਦੇ ਨੌਜਵਾਨ ਇਸ ਮੁਕਾਬਲੇ ਵਿੱਚ ਹਿੱਸਾ ਲੈ ਸਕਦੇ ਹਨ

ਕੋਟਕਪੂਰਾ 23 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਇੱਕ ਵਿਸ਼ੇਸ਼ ਕੁਇਜ਼…

Read More

ਅੱਜ 27 ਨਵੰਬਰ ਨੂੰ ਰਾਤ 8 ਵਜੇ ਕੋਟਕਪੂਰਾ ਵਿਖੇ ਹੋਵੇਗੀ ‘ਏਅਰ ਰੇਡ ਅਤੇ ਬਲੈਕਆਊਟ’ ਮੌਕ ਡਰਿੱਲ, ਸ਼ਾਮ 6 ਵਜੇ ਲੋਕਾਂ ਨੂੰ ਸਿਵਲ ਡਿਫੈਂਸ, ਐਨ.ਡੀ.ਆਰ.ਐਫ ਵੱਲੋਂ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਦੀ ਦਿੱਤੀ ਜਾਵੇਗੀ ਟਰੇਨਿੰਗ

ਫ਼ਰੀਦਕੋਟ, 23 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ 2026 ਨੂੰ ਰਾਤ 8:00 ਵਜੇ ਪੂਰੇ ਸੂਬੇ ਵਿੱਚ ਇੱਕ ਵਿਸ਼ੇਸ਼ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’ ਮੌਕ ਐਕਸਰਸਾਈਜ਼ (ਨਕਲੀ ਅਭਿਆਸ) ਕਰਵਾਈ ਜਾ ਰਹੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…

Read More

ਸ਼ੈਲੇਂਦਰ ਕੌਰ ਵੱਲੋਂ ਜੈਤੋ ਦੇ ਬੀਜ ਵਿਰਾਸਤ ਕੇਂਦਰ ਦਾ ਦੌਰਾ, ਦੇਸੀ ਬੀਜਾਂ ਦੀ ਸੰਭਾਲ ਲਈ ਖੇਤੀ ਵਿਰਾਸਤ ਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ

ਫਰੀਦਕੋਟ / ਜੈਤੋ, 22 ਨਵੰਬਰ (ਗੁਰਪ੍ਰੀਤ ਸਿੰਘ) : ਵਾਤਾਵਰਨ ਵਿਭਾਗ ਦੀ ਪ੍ਰਮੁੱਖ ਸਕੱਤਰ ਅਤੇ ਪੰਜਾਬ ਜੈਵ ਵਿਭਿੰਨਤਾ ਬੋਰਡ ਦੀ ਮੈਂਬਰ ਸਕੱਤਰ ਸ੍ਰੀਮਤੀ ਸ਼ੈਲੇਂਦਰ ਕੌਰ, ਆਈ.ਐੱਫ.ਐੱਸ. ਨੇ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਿਖੇ ਸਮੁਦਾਇਕ ਦੇਸੀ ਬੀਜ ਬੈਂਕ–ਬੀਜ ਵਿਰਾਸਤ ਕੇਂਦਰ ਦਾ ਦੌਰਾ ਕੀਤਾ। ਖੇਤੀ ਵਿਰਾਸਤ ਮਿਸ਼ਨ ਨੇ ਇਹ ਕੇਂਦਰ ਪੰਜਾਬ ਜੈਵ ਵਿਭਿੰਨਤਾ ਬੋਰਡ ਦੇ ਸਹਿਯੋਗ ਨਾਲ ਸਥਾਪਤ ਕੀਤਾ ਹੈ।…

Read More

ਪਲੱਸ ਪੋਲੀਓ ਮੁਹਿੰਮ ਦੌਰਾਨ 0-5 ਸਾਲ ਦੇ ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

ਫ਼ਰੀਦਕੋਟ, 22 ਨਵੰਬਰ ( ਗੁਰਪ੍ਰੀਤ ਸਿੰਘ )ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥ ‘ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨ ਪਾਲ ਸਿੱਧੂ ਅਤੇ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ…

Read More

ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਵੀਪ ਤਹਿਤ ਲੇਖ ਅਤੇ ਕੁਇਜ਼ ਕਰਵਾਏ ਮੁਕਾਬਲੇ

ਫ਼ਰੀਦਕੋਟ, 21 ਨਵੰਬਰ (ਗੁਰਪ੍ਰੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਕੇਸ਼ਵ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐੱਮ.ਫ਼ਰੀਦਕੋਟ ਪਾਇਲ ਗੋਇਲ, ਐਸ.ਡੀ.ਐੱਮ ਕੋਟਕਪੂਰਾ ਜਸਪਾਲ ਸਿੰਘ ਬਰਾੜ,ਐਸ.ਡੀ.ਐੱਮ.ਜੈਤੋ ਸ਼੍ਰੀ ਵਿਕਰਮਜੀਤ ਦੀ ਯੋਗ ਅਗਵਾਈ ਹੇਠ ਵੋਟਰ ਜਾਗਰੂਕਤਾ ਮਹਿੰਮ ਸਵੀਪ ਤਹਿਤ ਵਿਧਾਨ ਸਭਾ ਹਲਕਾ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ…

Read More

ਸਕੂਲੀ ਵਿਦਿਆਰਥੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦਾ ਦੌਰਾ

ਫ਼ਰੀਦਕੋਟ 21 ਨਵੰਬਰ ( ਗੁਰਪ੍ਰੀਤ ਸਿੰਘ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁਖਣਵਾਲਾ ਦੇ ਵਿਦਿਆਰਥੀਆਂ ਨੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕਰਨ ਲਈ ਇੱਕ ਵਿਦਿਅਕ ਦੌਰੇ ਵਜੋਂ ਕ੍ਰਿਸ਼ੀ ਵਿਗਿਆਨ ਕੇਂਦਰ , ਫਰੀਦਕੋਟ ਦਾ ਦੌਰਾ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਇੰਚਾਰਜ ਡਾ. ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਖੇਤੀਬਾੜੀ…

Read More

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ

ਕੋਟਕਪੂਰਾ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ…

Read More

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਕੋਟਕਪੁਰਾ 19 ਨਵੰਬਰ (ਗੁਰਪ੍ਰੀਤ ਸਿੰਘ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ‘ਤੇ 40 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ…

Read More

AI ਅਤੇ IoT ਮਿਸ਼ਨ ਰਫ਼ਤਾਰ ਪ੍ਰੋਜੈਕਟ ’ਚ ਜ਼ਿਲ੍ਹੇ ਭਰ ਦੇ ਸਕੂਲੀ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ, ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਲੈਣਗੇ ਸਟੇਟ ਪੱਧਰੀ ਪ੍ਰੋਗਰਾਮ ‘ਚ ਭਾਗ

ਅੱਜ ਮਿਸ਼ਨ ਰਫਤਾਰ ਪ੍ਰੋਜੈਕਟ ਅਧੀਨ ਜਿਲ਼ਾ ਫਰੀਦਕੋਟ ਦੇ 16 ਸਕੂਲਾਂ ਵੱਲੋ 40 A.I and I.O.T ਪ੍ਰੋਜੈਕਟ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਫਰੀਦਕੋਟ ਪੁੱਜੇ ਇਸ ਪ੍ਰੋਗਰਾਮ ਦੀ ਅਗਵਾਈ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਵੱਲੋ ਕੀਤੀ ਗਈ ਜਾਣਕਾਰੀ ਦਿੰਦੇਆ ਜਿਲ਼ਾ ਸਿੱਖਿਆ ਅਫਸਰ ਮੈਡਮ ਅੰਜਲੀ ਕੌਸ਼ਲ ਨੇ ਦਸਿਆ ਕੀ ਜ਼ਿਲਾ ਫਰੀਦਕੋਟ ਦੇ…

Read More

ਸਪੀਕਰ ਸੰਧਵਾਂ ਨੇ ਪਿੰਡ ਭਾਣਾ ਅਤੇ ਢੁੱਡੀ ਦਾ ਕੀਤਾ ਦੌਰਾ

ਕੋਟਕਪੂਰਾ 17 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ ਅਤੇ ਪਿੰਡ ਢੁੱਡੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨਾਲ ਆਮ ਲੋਕਾਂ…

Read More
YouTube
WhatsApp
URL has been copied successfully!