ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ
ਕੋਟਕਪੂਰਾ 19 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ…

