ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਸਬੰਧੀ ਸੈਮੀਨਾਰ ਦਾ ਆਯੋਜਨ
ਫਰੀਦਕੋਟ – 17 ਨਵੰਬਰ 2026 (ਗੁਰਪ੍ਰੀਤ ਸਿੰਘ) : ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PM Internship Scheme) ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰੋਗਰਾਮਾਂ, ਸਵੈ-ਰੋਜ਼ਗਾਰ, ਸਰਕਾਰੀ…

