ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਡੋਗਰ ਬਸਤੀ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ
ਫ਼ਰੀਦਕੋਟ 10 ਨਵੰਬਰ (ਗੁਰਪ੍ਰੀਤ ਸਿੰਘ )ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਵੱਖ-ਵੱਖ ਥਾਵਾਂ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਡੋਗਰ ਬਸਤੀ, ਫ਼ਰੀਦਕੋਟ ਵਿਖੇ…

