Headlines

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭੈਰੋਂ-ਭੱਟੀ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਕੀਤੇ ਪ੍ਰਦਾਨ -‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ ਮਾਲਕੀ ਹੱਕ-ਸੰਧਵਾਂ

ਕੋਟਕਪੂਰਾ, 7 ਅਕਤੂਬਰਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ-ਭੱਟੀ ਬਲਾਕ ਕੋਟਕਪੂਰਾ ਵਿਖੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ…

Read More

ਸੱਪ ਦੇ ਕੱਟਣ ਤੇ ਇੰਜੈਕਸ਼ਨ ਲਗਾਉਣ ਲਈ 108 ਐਂਬੂਲੈਂਸ ਨੂੰ ਕਰੋ ਕਾਲ

(ਗੁਰਪ੍ਰੀਤ ਸਿੰਘ) ਇਹ ਇੰਜੈਕਸ਼ਨ ਸੱਪ ਦੇ ਕੱਟਣ ਤੇ ਲਗਾਉਣ ਵਾਲਾ ਹੈ।ਇਹ 108 ਐਂਬੂਲੈਂਸ ਵਿੱਚ ਵੀ ਉਪਲੱਬਧ ਹੈ।ਅਗਰ ਕਿਸੇ ਨੂੰ ਸੱਪ ਕੱਟ ਦਿੰਦਾ ਹੈ ਤਾਂ ਜਲਦੀ 108 ਐਂਬੂਲੈਂਸ ਨੂੰ ਫੋਨ ਕਰੋ। ਐਂਬੂਲੈਂਸ ਉਸ ਇਨਸਾਨ ਦੇ ਘਰ ਆਏਗੀ ਅਤੇ ਜ਼ਰੂਰੀ ਇੰਜੈਕਸ਼ਨ/ਫਸਟ ਏਡ ਦੇਵੇਗੀ। ਤੁਸੀਂ ਜਿਸ ਵੀ ਗਰੁੱਪ ਵਿੱਚ ਹੋ, ਉਸ ਵਿੱਚ ਇਹ ਜਾਣਕਾਰੀ ਸ਼ੇਅਰ ਕਰੋ।ਇਹ ਜਾਣਕਾਰੀ ਬਹੁਤ…

Read More

ਜੁਰਮ ਖ਼ਿਲਾਫ਼ ਪੰਜਾਬ ਪੁਲਿਸ ਦਾ ਸਾਥ ਦਿਓ

ਗੈਂਗਸਟਰ ਗਤੀਵਿਧੀਆਂ, ਧਮਕੀਆਂ, ਜਬਰੀ ਵਸੂਲੀ ਜਾਂ ਕਿਸੇ ਵੀ ਅਪਰਾਧਿਕ ਨੈੱਟਵਰਕ ਬਾਰੇ ਜਾਣਕਾਰੀ ਸਾਡੇ ਨਾਲ ਸਾਂਝੀ ਕਰੋ। 📞 ਐਂਟੀ-ਗੈਂਗਸਟਰ ਹੈਲਪਲਾਈਨ: 93946-93946 ਤੁਹਾਡੀ ਪਛਾਣ ਅਤੇ ਸਾਂਝੀ ਕੀਤੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਚੇਤ ਰਹੋ। ਆਵਾਜ਼ ਉਠਾਓ। ਪੰਜਾਬ ਨੂੰ ਸੁਰੱਖਿਅਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਓ। 𝐒𝐭𝐚𝐧𝐝 𝐰𝐢𝐭𝐡 𝐏𝐮𝐧𝐣𝐚𝐛 𝐏𝐨𝐥𝐢𝐜𝐞 𝐚𝐠𝐚𝐢𝐧𝐬𝐭 𝐜𝐫𝐢𝐦𝐞. Have information about gangster activities, threats,…

Read More

ਪੰਜਾਬ ਸਰਕਾਰ ਵੱਲੋਂ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਤੇ ’ਤੇ ਫਰੀਦਕੋਟ ਨਗਰ ਕੌਂਸਲ ਕਰਮਚਾਰੀਆਂ ਨੇ ਵੰਡੇ ਲੱਡੂ

(ਗੁਰਪ੍ਰੀਤ ਸਿੰਘ) : ਫਰੀਦਕੋਟ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨਗਰ ਕੌਂਸਲ ਫਰੀਦਕੋਟ ਦੇ ਕੱਚੇ ਸਫਾਈ ਕਰਮਚਾਰੀਆਂ ਲਈ ਅੱਜ ਖੁਸ਼ੀ ਦਾ ਦਿਨ ਰਿਹਾ।ਦੱਸਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਕੱਚੇ ਸਫਾਈ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ…

Read More

ਚੈਨਲ ਲਈ ਐਕਰ ਦੀ ਜਰੂਰਤ

ਸਾਡੇ ਚੈਨਲ Fast News 04PB ਲਈ ਐਕਰ ਦੀ ਜਰੂਰਤ ਹੈਂ ਜੋ ਕੇਵਲ ਫਰੀਦਕੋਟ ਨਿਵਾਸੀ ਵਿਹੋਤਾ ਹੋਵੇ, ਤਨਖਾਹ ਯੋਗਤਾ ਅਤੇ ਕੰਮ ਅਨੁਸਾਰ ਦਿੱਤੀ ਜਾਵੇਗੀ ਅਤੇ ਕੰਮ ਦੀ ਪੂਰੀ ਸਿਖਲਾਈ ਵੀ ਦੇ ਦਿੱਤੀ ਜਾਵੇਗੀ ਕੰਪਿਓਟਰ ਅਤੇ ਪੰਜਾਬੀ/English ਜਾਣਦੀ ਹੋਵੇ ਸੰਪਰਕ : ਗੁਰਪ੍ਰੀਤ ਸਿੰਘ ਪੱਤਰਕਾਰ ਫਰੀਦਕੋਟ – 9815127991

Read More

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨਦਾਰ ਢੰਗ ਨਾਲ ਸੰਪੰਨ

ਖੇਡਾਂ ਨੇ ਹਰ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜਿਆ: ਵਿਧਾਇਕ ਸੇਖੋਂ ਫ਼ਰੀਦਕੋਟ, 5 ਅਕਤੂਬਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਅਧੀਨ ਫ਼ਰੀਦਕੋਟ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਈਆਂ। ਸਮਾਪਤੀ ਮੌਕੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ…

Read More

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ

ਸਬੰਧਤ ਵਿਭਾਗਾਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ ਫ਼ਰੀਦਕੋਟ, 5 ਅਕਤੂਬਰ 2026 (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ…

Read More

ਪੀ.ਏ.ਐੱਸ.ਸੀ. ਖੇਤੀਬਾੜੀ (ਸੈਮੇਸਟਰ-7) ਦੇ ਵਿਦਿਆਰਥੀਆਂ ਲਈ 15 ਦਿਨਾਂ ਦੀ ਟ੍ਰੇਨਿੰਗ ਸ਼ੁਰੂ

ਫਰੀਦਕੋਟ 5 ਅਕਤੂਬਰ (ਗੁਰਪ੍ਰੀਤ ਸਿੰਘ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਉੱਦਮ ਸਦਕਾ ਫ਼ਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਪਲਾਂਟ ਹੈਲਥ ਕਲੀਨਿਕ ਅਤੇ ਫਾਰਮ ਐਡਵਾਈਜ਼ਰੀ-ਕਮ ਟ੍ਰੇਨਿੰਗ ਸੈਂਟਰ ਵਿਖੇ ਪੀ.ਏ.ਐੱਸ.ਸੀ. ਖੇਤੀਬਾੜੀ ਸੈਮੇਸਟਰ-7 ਦੇ ਵਿਦਿਆਰਥੀਆਂ ਲਈ 15 ਦਿਨਾਂ ਦੀ ਟ੍ਰੇਨਿੰਗ ਦਾ ਆਰੰਭ ਕੀਤਾ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫ਼ਰੀਦਕੋਟ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ…

Read More

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਲਈ ਸਿਖਲਾਈ ਸੈਸ਼ਨ 7 ਅਕਤੂਬਰ ਨੂੰ

ਫ਼ਰੀਦਕੋਟ, 5 ਅਕਤੂਬਰ: (ਗੁਰਪ੍ਰੀਤ ਸਿੰਘ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ ਦਾ ਡਾਟਾਬੇਸ ਨੈਕਸਟਜਨ…

Read More

ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਚੋਣ ਹੋਈ

ਫ਼ਰੀਦਕੋਟ, 5 ਅਕਤੂਬਰ (ਗੁਰਪ੍ਰੀਤ ਸਿੰਘ) ਪੀ.ਡਬਲਯੂ.ਡੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਅੱਜ ਜੀ.ਐਨ.ਈ. ਆਡੀਟੋਰੀਅਮ ਵਿਖੇ ਹੋਈ ਮੀਟਿੰਗ ਦੌਰਾਨ 35 ਮੈਂਬਰੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਨਿਗਰਾਨ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ, ਉਪ ਮੰਡਲ ਇੰਜੀਨੀਅਰਾਂ ਸਮੇਤ ਵੱਖ-ਵੱਖ ਕਾਡਰਾਂ ਨਾਲ ਸਬੰਧਤ ਇੰਜੀਨੀਅਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇੰਜ. ਨਿਰਮਲ ਸਿੰਘ ਭੰਗੂ, ਐਕਸੀਅਨ ਨੂੰ ਐਸੋਸੀਏਸ਼ਨ…

Read More
YouTube
WhatsApp
URL has been copied successfully!