ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰਾਹੁਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
ਫ਼ਰੀਦਕੋਟ, 5 ਅਕਤੂਬਰਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ…

